ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਵਿਰੋਧੀ ਕਾਨੂੰਨ ਸਬੰਧੀ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਬਿਨਾਂ ਪੜ੍ਹੇ ਹੀ ਕਨੂੰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ